ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਰਾਤਿਆਂ ਦੇ ਸ਼ੁਭ ਮੌਕੇ 'ਤੇ ਦੇਵੀ ਮਾਤਾ ਨੂੰ ਨਮਨ ਕੀਤਾ ਅਤੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਐਕਸ 'ਤੇ ਪੋਸਟ ਕੀਤੇ ਗਏ ਸੰਦੇਸ਼ ਵਿੱਚ ਕਿਹਾ:
"ਨਰਾਤਿਆਂ ਵਿੱਚ ਅੱਜ ਦੇਵੀ ਮਾਂ ਨੂੰ ਸੀਸ ਝੁਕਾ ਕੇ ਨਮਨ! ਉਨ੍ਹਾਂ ਦੀ ਕਿਰਪਾ ਨਾਲ ਹਰ ਕਿਸੇ ਦੇ ਜੀਵਨ ਵਿੱਚ ਆਤਮ-ਵਿਸ਼ਵਾਸ ਦਾ ਸੰਚਾਰ ਹੋਵੇ। ਮਾਤਾ ਦੀ ਅਸੀਸ ਸਾਰੇ ਭਗਤਾਂ ਨੂੰ ਪ੍ਰਾਪਤ ਹੋਵੇ, ਇਹੀ ਕਾਮਨਾ ਹੈ।
https://www.youtube.com/watch?v=KuBd3lGgW60”
नवरात्रि में आज देवी मां को शीश झुकाकर नमन! उनकी कृपा से हर किसी के जीवन में आत्मविश्वास का संचार हो। माता का आशीष सभी भक्तों को प्राप्त हो, यही कामना है।https://t.co/TzFrVoU439
— Narendra Modi (@narendramodi) September 27, 2025


