ਨਰਾਤਿਆਂ ਦੇ ਸ਼ੁਭ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰੇ ਭਗਤਾਂ ਦੀ ਭਲਾਈ ਦੀ ਕਾਮਨਾ ਕੀਤੀ।
ਐਕਸ 'ਤੇ ਇੱਕ ਪੋਸਟ ਵਿੱਚ ਸ਼੍ਰੀ ਮੋਦੀ ਨੇ ਲਿਖਿਆ:
"ਨਰਾਤਿਆਂ ਵਿੱਚ ਅੱਜ ਦੇਵੀ ਮਾਂ ਅੱਗੇ ਪ੍ਰਾਰਥਨਾ ਹੈ ਕਿ ਉਹ ਆਪਣੇ ਸਾਰੇ ਭਗਤਾਂ ਨੂੰ ਖ਼ੁਸ਼ੀ-ਖ਼ੁਸ਼ਹਾਲੀ ਅਤੇ ਚੰਗੀ ਕਿਸਮਤ ਦਾ ਆਸ਼ੀਰਵਾਦ ਦੇਣ। ਉਨ੍ਹਾਂ ਦੇ ਮਮਤਾਮਈ ਸਨੇਹ ਨਾਲ ਹਰ ਇੱਕ ਦੇ ਜੀਵਨ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਦਾ ਸੰਚਾਰ ਹੋਵੇ।
https://youtu.be/bVYmbY3p_7c?si=xMGZp3ilctrILkrz”
नवरात्रि में आज देवी मां से करबद्ध प्रार्थना है कि वे अपने सभी भक्तों को सुख-समृद्धि और सौभाग्य का आशीर्वाद दें। उनके ममतामयी स्नेह से हर किसी के जीवन में नई ऊर्जा और उमंग का संचार हो।https://t.co/BQKCXNN9rg
— Narendra Modi (@narendramodi) September 26, 2025


