ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਾਮ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕੀਤੀ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕਰਨਾ ਇੱਕ ਅਧਿਆਤਮਕ ਅਨੁਭਵ ਸੀ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਪ੍ਰੇਰਿਤ ਕਰਦੀਆਂ ਹਨ।

ਸ਼੍ਰੀ ਮੋਦੀ ਨੇ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਬਹੁਤ ਡੂੰਘਾ ਸਬੰਧ ਹੈ, ਜਿਨ੍ਹਾਂ ਦੀ ਹਿੰਮਤ ਅਤੇ ਨਿਆਂ ਪ੍ਰਤੀ ਵਚਨਬੱਧਤਾ ਬਹੁਤ ਪ੍ਰੇਰਨਾਦਾਇਕ ਹੈ।

 

ਪ੍ਰਧਾਨ ਮੰਤਰੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀਆਂ ਕੁਝ ਝਲਕੀਆਂ ਵੀ ਸਾਂਝੀਆਂ ਕੀਤੀਆਂ।

 

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;

"ਅੱਜ ਸ਼ਾਮ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕਰਨਾ ਇੱਕ ਅਧਿਆਤਮਕ ਅਨੁਭਵ ਸੀ। ਸਿੱਖ ਗੁਰੂਆਂ ਦੀਆਂ ਮਹਾਨ ਸਿੱਖਿਆਵਾਂ ਸਾਰੀ ਮਨੁੱਖਤਾ ਨੂੰ ਪ੍ਰੇਰਿਤ ਕਰਦੀਆਂ ਹਨ। ਇਸ ਗੁਰਦੁਆਰੇ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਬਹੁਤ ਡੂੰਘਾ ਸਬੰਧ ਹੈ, ਜਿਨ੍ਹਾਂ ਦੀ ਹਿੰਮਤ ਅਤੇ ਨਿਆਂ ਪ੍ਰਤੀ ਵਚਨਬੱਧਤਾ ਬਹੁਤ ਪ੍ਰੇਰਨਾਦਾਇਕ ਹੈ।"

 

“Here are some glimpses from Takhat Sri Harimandir Ji Patna Sahib.”

 

Here are some glimpses from Takhat Sri Harimandir Ji Patna Sahib. pic.twitter.com/YWlI23sbiH

— Narendra Modi (@narendramodi) November 2, 2025

“ਅੱਜ ਸ਼ਾਮ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅਰਦਾਸ ਕਰਨਾ ਬਹੁਤ ਹੀ ਬ੍ਰਹਮ ਅਨੁਭਵ ਸੀ। ਸਿੱਖ ਗੁਰੂਆਂ ਦੀਆਂ ਮਹਾਨ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਪ੍ਰੇਰਿਤ ਕਰਦੀਆਂ ਹਨ। ਇਸ ਗੁਰਦੁਆਰੇ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬਹੁਤ ਨੇੜਲਾ ਸਬੰਧ ਹੈ, ਜਿਨ੍ਹਾਂ ਦੀ ਹਿੰਮਤ ਅਤੇ ਨਿਆਂ ਪ੍ਰਤੀ ਵਚਨਬੱਧਤਾ ਬਹੁਤ ਪ੍ਰੇਰਨਾਦਾਇਕ ਹੈ।”

 

“ਪੇਸ਼ ਹਨ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀਆਂ ਕੁਝ ਝਲਕੀਆਂ”

“At the Takhat Sri Harimandir Ji Patna Sahib, had Darshan of the Holy Jore Sahib of Sri Guru Gobind Singh Ji and Mata Sahib Kaur Ji. They have come to Patna after the divine Guru Charan Yatra, in which people from all walks of life joined. Urging people to come to Patna and take their Darshan. “

 

““ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜੇ ਸਾਹਿਬ ਦੇ ਦਰਸ਼ਨ ਕੀਤੇ। ਉਹ ਬ੍ਰਹਮ ਗੁਰੂ ਚਰਨ ਯਾਤਰਾ ਤੋਂ ਬਾਅਦ ਪਟਨਾ ਆਏ ਹਨ, ਜਿਸ ਵਿੱਚ ਹਰ ਵਰਗ ਦੇ ਲੋਕ ਸ਼ਾਮਲ ਹੋਏ ਸਨ। ਲੋਕਾਂ ਨੂੰ ਪਟਨਾ ਆਉਣ ਅਤੇ ਉਨ੍ਹਾਂ ਦੇ ਦਰਸ਼ਨ ਕਰਨ ਦੀ ਤਾਕੀਦ ਹੈ।” “

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Operation Sagar Bandhu: India provides assistance to restore road connectivity in cyclone-hit Sri Lanka

Media Coverage

Operation Sagar Bandhu: India provides assistance to restore road connectivity in cyclone-hit Sri Lanka
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 5 ਦਸੰਬਰ 2025
December 05, 2025

Unbreakable Bonds, Unstoppable Growth: PM Modi's Diplomacy Delivers Jobs, Rails, and Russian Billions