ਨਰਾਤਿਆਂ ਦੇ ਸ਼ੁਭ ਮੌਕੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵੀ ਮਾਂ ਦੀ ਪੂਜਾ ਕੀਤੀ ਅਤੇ ਸਾਰੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਉਨ੍ਹਾਂ ਦੇ ਦੈਵੀ ਆਸ਼ੀਰਵਾਦ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਲਿਖਿਆ:

“ਮੈਂ ਦੇਵੀ ਮਾਤਾ ਦੇ ਚਰਨਾਂ ਵਿੱਚ ਮੱਥਾ ਟੇਕਦਾ ਹਾਂ ਅਤੇ ਉਨ੍ਹਾਂ ਨੂੰ ਨਮਸਕਾਰ ਕਰਦਾ ਹਾਂ! ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਸਾਰੇ ਲੋਕਾਂ ਦੇ ਦੁੱਖ ਦੂਰ ਕਰਨ ਅਤੇ ਉਨ੍ਹਾਂ ਦੇ ਜੀਵਨ ਵਿੱਚ ਨਵੀਂ ਰੋਸ਼ਨੀ ਲਿਆਉਣ।

ਦੇਵੀ ਮਾਤਾ ਦਾ ਆਸ਼ੀਰਵਾਦ ਸਾਰਿਆਂ ਲਈ ਖ਼ੁਸ਼ਹਾਲੀ ਲਿਆਵੇ।"

https://www.youtube.com/watch?v=IfSJy3_Lkuo

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s AI moment: Sarvam turns unicorn at $1.5 billion valuation

Media Coverage

India’s AI moment: Sarvam turns unicorn at $1.5 billion valuation
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 16 ਜੂਨ 2026
June 16, 2026

Viksit Bharat in Action: 12 Years of Roads, AI Unicorns, Export Booms & Unmatched Global Camaraderie"