ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਸ਼ਤਵਾੜ ਵਿੱਚ ਹੋਈ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ਦੇ ਪ੍ਰਤੀ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਟਵੀਟ ਵਿੱਚ ਕਿਹਾ:
“ਕਿਸ਼ਤਵਾੜ ਦੀ ਸੜਕ ਦੁਰਘਟਨਾ ‘ਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ: ਪ੍ਰਧਾਨ ਮੰਤਰੀ @narendramodi”
Pained by the loss of lives due to a road accident in Kishtwar. My thoughts are with the bereaved families in this hour of sadness: PM @narendramodi
— PMO India (@PMOIndia) February 3, 2022


