ਲੋਹੜੀ ਦਾ ਇਹ ਪਰਵ ਨਵੀਨਤਾ ਅਤੇ ਆਸ਼ਾ ਦਾ ਪ੍ਰਤੀਕ ਹੈ : ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਦਿੱਲੀ ਦੇ ਨਰਾਇਣਾ ਵਿੱਚ ਲੋਹੜੀ ਸਮਾਰੋਹ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਲੋਹੜੀ ਕਈ ਲੋਕਾਂ, ਖਾਸ ਕਰਕੇ ਉੱਤਰ ਭਾਰਤ ਦੇ ਲੋਕਾਂ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਨਵੀਨਤਾ ਅਤੇ ਆਸ਼ਾ ਦਾ ਪ੍ਰਤੀਕ ਹੈ। ਇਹ ਖੇਤੀਬਾੜੀ ਅਤੇ ਸਾਡੇ ਮਿਹਨਤੀ ਕਿਸਾਨਾਂ ਨਾਲ ਵੀ ਜੁੜਿਆ ਹੋਇਆ ਪਰਵ  ਹੈ।”

 

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

“ਲੋਹੜੀ ਦੇ ਇਸ ਪਰਵ  ਦਾ ਕਈ ਲੋਕਾਂ ਦੇ ਲਈ ਵਿਸ਼ੇਸ਼ ਮਹੱਤਵ ਹੈ, ਖਾਸ ਕਰਕੇ ਉੱਤਰ ਭਾਰਤ ਵਿੱਚ ਰਹਿਣ ਵਾਲਿਆਂ ਦੇ ਲਈ। ਇਹ ਨਵੀਨਤਾ ਅਤੇ ਆਸ਼ਾ ਦਾ ਪ੍ਰਤੀਕ ਹੈ। ਇਹ ਖੇਤੀਬਾੜੀ ਅਤੇ ਸਾਡੇ ਮਿਹਨਤੀ ਕਿਸਾਨਾਂ ਨਾਲ ਵੀ ਜੁੜਿਆ ਹੋਇਆ ਹੈ।

 

 “ਅੱਜ ਸ਼ਾਮ ਮੈਨੂੰ ਦਿੱਲੀ ਦੇ ਨਰਾਇਣਾ ਵਿੱਚ ਇੱਕ ਪ੍ਰੋਗਰਾਮ ਵਿੱਚ ਲੋਹੜੀ ਮਨਾਉਣ ਦਾ ਅਵਸਰ ਮਿਲਿਆ। ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਅਤੇ ਮਹਿਲਾਵਾਂ ਨੇ ਸਮਾਰੋਹ ਵਿੱਚ ਹਿੱਸਾ ਲਿਆ।

 

ਸਾਰਿਆਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ!”

 

 

"Some more glimpses from the Lohri programme in Delhi."

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Led by iPhones, India sees highest Q1 smartphone exports by value

Media Coverage

Led by iPhones, India sees highest Q1 smartphone exports by value
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਜੁਲਾਈ 2026
July 29, 2026

Aatmanirbhar & Eco-Conscious: PM Modi’s Record of Results in Conservation, Banking, Exports & Beyond