ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਸੰਸਦ ਕੰਪਲੈਕਸ ਵਿਖੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ ਪੋਸਟ ਵਿੱਚ ਲਿਖਿਆ:
"ਅੱਜ ਸਵੇਰੇ ਸੰਸਦ ਕੰਪਲੈਕਸ ਵਿਖੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ।"
Paid homage to Dr. Babasaheb Ambedkar in the Parliament complex earlier today. pic.twitter.com/KihvxHy0Oj
— Narendra Modi (@narendramodi) April 14, 2026


