Share
 
Comments

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਪਰਿਨਿਰਵਾਣ ਦਿਵਸ ’ਤੇ ਡਾ. ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ ਅਤੇ ਦੇਸ਼ ਦੇ ਲਈ ਉਨ੍ਹਾਂ ਦੀ ਮਿਸਾਲੀ ਸੇਵਾ ਨੂੰ ਯਾਦ ਕੀਤਾ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮਹਾਪਰਿਨਿਰਵਾਣ ਦਿਵਸ ’ਤੇ, ਮੈਂ ਡਾ. ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਅਤੇ ਸਾਡੇ ਰਾਸ਼ਟਰ ਦੇ ਲਈ ਉਨ੍ਹਾਂ ਦੀ ਮਿਸਾਲੀ ਸੇਵਾ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦੇ ਸੰਘਰਸ਼ਾਂ ਨੇ ਲੱਖਾਂ ਲੋਕਾਂ ਨੂੰ ਆਸਵੰਦ ਕੀਤਾ ਅਤੇ ਭਾਰਤ ਨੂੰ ਇਤਨਾ ਵਿਆਪਕ ਸੰਵਿਧਾਨ ਦੇਣ ਦੇ ਲਈ ਉਨ੍ਹਾਂ ਦੇ ਪ੍ਰਯਾਸਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਹੈ।”

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
India's forex reserves rise $12.8 billion to 6-week high of $572.8 billion

Media Coverage

India's forex reserves rise $12.8 billion to 6-week high of $572.8 billion
...

Nm on the go

Always be the first to hear from the PM. Get the App Now!
...
PM pays floral tributes to Sir M Visvesvaraya in Chikkaballapur
March 25, 2023
Share
 
Comments

The Prime Minister, Shri Narendra Modi paid floral tribute to Sir M Visvesvaraya in Chikkaballapur, Karnataka today.
Shri Modi is visiting Karnataka today.