ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਹਰੇਕ੍ਰਿਸ਼ਨ ਮਹਿਤਾਬ ਜੀ ਨੂੰ ਇੱਕ ਮਹਾਨ ਸ਼ਖ਼ਸੀਅਤ ਦੇ ਰੂਪ ਵਿੱਚ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਭਾਰਤ ਦੀ ਸੁਤੰਤਰਤਾ ਅਤੇ ਹਰੇਕ ਭਾਰਤੀ ਦੇ ਲਈ ਸਨਮਾਨ ਅਤੇ ਸਮਾਨਤਾ ਦਾ ਜੀਵਨ ਸੁਨਿਸ਼ਚਿਤ ਕਰਨ ਦੇ ਲਈ ਆਪਣਾ ਸੰਪੂਰਨ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ 125ਵੀਂ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਡਾ. ਮਹਿਤਾਬ ਦੇ ਆਦਰਸ਼ਾਂ ਨੂੰ ਪੂਰਨ ਕਰਨ ਦੀ ਦਿਸ਼ਾ ਵਿੱਚ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।

ਭਾਰਤ ਦੇ ਰਾਸ਼ਟਰਪਤੀ ਦੁਆਰਾ ਐਕਸ (X) ‘ਤੇ ਇੱਕ ਪੋਸਟ ਦੇ ਜਵਾਬ ਵਿੱਚ, ਉਨ੍ਹਾਂ ਨੇ ਲਿਖਿਆ:

 “ਡਾ. ਹਰੇਕ੍ਰਿਸ਼ਨ ਮਹਿਤਾਬ ਜੀ (Dr. Harekrushna Mahatab Ji) ਇੱਕ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਭਾਰਤ ਨੂੰ ਸੁਤੰਤਰਤਾ ਦਿਵਾਉਣ ਅਤੇ ਹਰ ਭਾਰਤੀ ਦੇ ਲਈ ਸਨਮਾਨ ਅਤੇ ਸਮਾਨਤਾ ਦਾ ਜੀਵਨ ਸੁਨਿਸ਼ਚਿਤ ਕਰਨ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਓਡੀਸ਼ਾ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਵਿਸ਼ੇਸ਼ ਤੌਰ ‘ਤੇ ਜ਼ਿਕਰਯੋਗ ਹੈ। ਉਹ ਇੱਕ ਪ੍ਰਬੁੱਧ ਵਿਚਾਰਕ ਅਤੇ ਬੁੱਧੀਜੀਵੀ ਭੀ ਸਨ। ਮੈਂ ਉਨ੍ਹਾਂ ਦੀ 125ਵੀਂ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਪੂਰਾ ਕਰਨ ਦੀ ਸਾਡੀ ਪ੍ਰਤੀਬੱਧਤਾ ਨੂੰ ਦੁਹਰਾਉਂਦਾ ਹਾਂ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Switch Mobility completes delivery of 100 electric buses to Mauritius in India’s largest e-bus export

Media Coverage

Switch Mobility completes delivery of 100 electric buses to Mauritius in India’s largest e-bus export
NM on the go

Nm on the go

Always be the first to hear from the PM. Get the App Now!
...
Prime Minister extends greetings on Maha Bishuba Pana Sankranti
April 14, 2026

The Prime Minister, Narendra Modi has extended greetings on the occasion of Maha Bishuba Pana Sankranti.

In a post on X, he said,

“Happy Maha Bishuba Pana Sankranti!”