ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੋਸ਼ਲ ਮੀਡੀਆ ਐੱਕਸ ’ਤੇ ਲਿਖਿਆ ;
"ਮੈਂ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕਰਦਾ ਹਾਂ।"
Paying homage to former Prime Minister Pandit Jawaharlal Nehru on his death anniversary.
— Narendra Modi (@narendramodi) May 27, 2026


