ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਮੈਂ ਪੂਜਯ ਬਾਪੂ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਮੈਂ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਭੀ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਜਿਨ੍ਹਾਂ ਨੇ ਸਾਡੇ ਰਾਸ਼ਟਰ (ਭਾਰਤ ਵਰਸ਼) ਦੇ ਲਈ ਬਲੀਦਾਨ ਦਿੱਤਾ। ਉਨ੍ਹਾਂ ਦੇ ਬਲੀਦਾਨ ਸਾਨੂੰ ਲੋਕਾਂ ਦੀ ਸੇਵਾ ਕਰਨ ਅਤੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ (ਵਿਜ਼ਨ) ਨੂੰ ਪੂਰਾ ਕਰਨ ਦੇ ਲਈ ਪ੍ਰੇਰਿਤ ਕਰਦੇ ਹਨ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Second consignment of 37.5 tonnes HADR aid reaches flood-hit Nepal; India sends 47.5 tonnes of relief material in total

Media Coverage

Second consignment of 37.5 tonnes HADR aid reaches flood-hit Nepal; India sends 47.5 tonnes of relief material in total
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 28 ਅਗਸਤ 2026
August 28, 2026

India’s Growth Story, Grounded: Inclusion, Exports, and Infrastructure Under One Vision of PM Modi