ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਤਿਕਾਰਯੋਗ ਪਸੁਮਪੋਨ ਮੁਥੁਰਾਮਲਿੰਗਾ ਥੇਵਰ ਜੀ ਨੂੰ ਉਨ੍ਹਾਂ ਦੀ ਗੁਰੂ ਪੂਜਾ ਦੇ ਪਵਿੱਤਰ ਮੌਕੇ 'ਤੇ ਦਿਲੋਂ ਸ਼ਰਧਾਂਜਲੀ ਭੇਟ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ 'ਤੇ ਇੱਕ ਪੋਸਟ ਵਿੱਚ ਲਿਖਿਆ:

"ਭਾਰਤ ਦੇ ਸਮਾਜਿਕ ਅਤੇ ਰਾਜਨੀਤਿਕ ਜੀਵਨ 'ਤੇ ਡੂੰਘਾ ਪ੍ਰਭਾਵ ਪਾਉਣ ਵਾਲੀ ਮਹਾਨ ਸ਼ਖ਼ਸੀਅਤ ਸਤਿਕਾਰਯੋਗ ਪਸੁਮਪੋਨ ਮੁਥੁਰਾਮਲਿੰਗਾ ਥੇਵਰ ਜੀ ਨੂੰ ਉਨ੍ਹਾਂ ਦੀ ਗੁਰੂ ਪੂਜਾ ਦੇ ਪਵਿੱਤਰ ਮੌਕੇ 'ਤੇ ਦਿਲੋਂ ਸ਼ਰਧਾਂਜਲੀ। ਨਿਆਂ, ਬਰਾਬਰਤਾ ਅਤੇ ਗ਼ਰੀਬਾਂ ਅਤੇ ਕਿਸਾਨਾਂ ਦੀ ਭਲਾਈ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਹ ਮਾਣ, ਏਕਤਾ ਅਤੇ ਸਵੈ-ਮਾਣ ਦੇ ਪ੍ਰਤੀਕ ਸਨ ਅਤੇ ਡੂੰਘੀ ਅਧਿਆਤਮਿਕਤਾ ਦੇ ਨਾਲ ਸਮਾਜ ਸੇਵਾ ਦੇ ਅਟੁੱਟ ਸੰਕਲਪ ਨਾਲ ਜੁੜੇ ਸੀ।"

 

 

“இந்தியாவின் சமூக மற்றும் அரசியல் வாழ்வில் ஆழமான தாக்கத்தை ஏற்படுத்திய மாபெரும் ஆளுமையான பசும்பொன் முத்துராமலிங்க தேவர் அவர்களுக்குப் புனிதமான குரு பூஜையின் போது மனமார்ந்த அஞ்சலி செலுத்துகிறேன். நீதி, சமத்துவம் ஆகியவற்றுக்கும் ஏழைகள் மற்றும் விவசாயிகளின் நலனுக்கும் அவரது அசைக்க முடியாத அர்ப்பணிப்பு அடுத்தடுத்த தலைமுறைகளுக்கு ஊக்கமளிக்கிறது. கண்ணியம், ஒற்றுமை மற்றும் சுயமரியாதையின் பக்கம் உறுதியாக நின்ற அவர், சமூக சேவை செய்வதற்குக் கொண்டிருந்த அசைக்க முடியாத உறுதியுடன் ஆழ்ந்த ஆன்மீகத்தை இணைத்தார்.”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Teachers: The artists of education

Media Coverage

Teachers: The artists of education
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 7 ਸਤੰਬਰ 2026
September 07, 2026

Vasudhaiva Kutumbakam in Action: Tech Hub, Border Villages, Global Leadership by PM Modi