ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐਨ. ਟੀ. ਰਾਮਾ ਰਾਓ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕਿਹਾ, "ਸਮਾਜ ਦੀ ਸੇਵਾ ਕਰਨ ਅਤੇ ਗ਼ਰੀਬਾਂ ਅਤੇ ਵੰਚਿਤਾਂ (poor and downtrodden) ਨੂੰ ਸਸ਼ਕਤ ਬਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਉਨ੍ਹਾਂ ਦੀ ਵਿਆਪਕ ਤੌਰ 'ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ।"


ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:  

"ਮੈਂ ਐੱਨਟੀਆਰ ਗਾਰੂ (NTR Garu) ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) 'ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਸਮਾਜ ਦੀ ਸੇਵਾ ਕਰਨ ਅਤੇ ਗ਼ਰੀਬਾਂ ਅਤੇ ਵੰਚਿਤਾਂ ਨੂੰ ਸਸ਼ਕਤ ਬਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ  ਲਈ ਉਨ੍ਹਾਂ ਦੀ ਵਿਆਪਕ ਤੌਰ 'ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ। ਸਿਨਮਾ ਜਗਤ ਵਿੱਚ ਕੀਤੇ ਗਏ ਉਨ੍ਹਾਂ ਦੇ ਕਾਰਜ ਦਰਸ਼ਕਾਂ ਨੂੰ ਮੰਤਰਮੁਗਧ ਕਰਦੇ ਰਹਿੰਦੇ ਹਨ। ਅਸੀਂ ਸਾਰੇ ਉਨ੍ਹਾਂ ਤੋਂ ਬਹੁਤ ਪ੍ਰੇਰਿਤ ਹਾਂ।"

ਮੇਰੇ ਮਿੱਤਰ ਚੰਦਰਬਾਬੂ ਨਾਇਡੂ ਗਾਰੂ ਦੀ ਅਗਵਾਈ ਵਿੱਚ ਆਂਧਰ ਪ੍ਰਦੇਸ਼ ਵਿੱਚ ਐੱਨਡੀਏ ਸਰਕਾਰ ਐੱਨਟੀਆਰ ਦੇ ਲਕਸ਼ਾਂ (ਵਿਜ਼ਨ) ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ।" (The NDA Government in Andhra Pradesh, led by my friend Chandrababu Naidu Garu is working to fulfil NTR’s vision.")

@ncbn

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Join sports, playgrounds more important than PlayStation: PM to youth

Media Coverage

Join sports, playgrounds more important than PlayStation: PM to youth
NM on the go

Nm on the go

Always be the first to hear from the PM. Get the App Now!
...
Prime Minister highlights transformative impact of Jan Dhan Yojana
August 28, 2026

The Prime Minister, Shri Narendra Modi, has highlighted the unprecedented scale and transformative outcomes of the Pradhan Mantri Jan Dhan Yojana in last 12 years. Shri Modi said that Jan Dhan Yojana has had an unparalleled impact, playing a significant role in advancing financial inclusion and empowering people across the country.

The Prime Minister posted on X:

Unprecedented scale and transformative outcomes!

Jan Dhan Yojana has had an unparalleled impact.

#12YearsOfJanDhan