ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਪਸੁਮਪੋਨ ਮੁਥੁਰਾਮਲਿੰਗਾ ਥੇਵਰ (Shri Pasumpon Muthuramalinga Thevar) ਨੂੰ ਉਨ੍ਹਾਂ ਦੀ ਪਵਿੱਤਰ ਗੁਰੂ ਪੂਜਾ (Guru Pooja) ਦੇ ਅਵਸਰ ‘ਤੇ ਸ਼ਰਧਾਜਲੀਆਂ ਅਰਪਿਤ ਕੀਤੀਆਂ।

 ਸ਼੍ਰੀ ਮੋਦੀ ਨੇ ਉਨ੍ਹਾਂ ਨੇ ਵਿਚਾਰਾਂ ਅਤੇ ਸਿੱਖਿਆਵਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਮਾਜ ਦੇ ਉਥਾਨ ਦੇ ਲਈ ਸਦਾ ਕੰਮ ਕੀਤਾ।

 ਪ੍ਰਧਾਨ ਮੰਤਰੀ ਨੇ ਐਕਸ(X) ‘ਤੇ ਪੋਸਟ ਕੀਤਾ:

 “ਵਿਆਪਕ ਤੌਰ ‘ਤੇ ਸਭ ਤੋਂ ਅਧਿਕ ਸਨਮਾਨਿਤ ਪਸੁਮਪੋਨ ਮੁਥੁਰਾਮਲਿੰਗਾ ਥੇਵਰ ਜੀ (widely respected Pasumpon Muthuramalinga Thevar Ji) ਨੂੰ ਉਨ੍ਹਾਂ ਦੀ ਪਵਿੱਤਰ ਗੁਰੂ ਪੂਜਾ (Guru Pooja) ਦੇ ਅਵਸਰ ‘ਤੇ ਸ਼ਰਧਾਂਜਲੀ ਅਰਪਿਤ ਕਰਦੇ ਹੋਏ। ਅਣਗਿਣਤ ਲੋਕ ਉਨ੍ਹਾਂ ਦੇ ਵਿਚਾਰਾਂ ਅਤੇ ਸਿੱਖਿਆਵਾਂ ਤੋਂ ਸ਼ਕਤੀ ਪ੍ਰਾਪਤ ਕਰਦੇ ਹਨ। ਉਨ੍ਹਾਂ ਨੇ ਗ਼ਰੀਬੀ ਦੇ ਖ਼ਾਤਮੇ, ਅਧਿਆਤਮਿਕਤਾ ਅਤੇ ਕਿਸਾਨਾਂ ਦੇ ਕਲਿਆਣ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਸਾਡੇ ਸਮਾਜ ਨੂੰ ਬਿਹਤਰ ਬਣਾਉਣ ਦੇ ਲਈ ਖ਼ੁਦ ਨੂੰ ਸਮਰਪਿਤ ਕਰ ਦਿੱਤਾ। ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਲਈ ਕੰਮ ਕਰਦੇ ਰਹਾਂਗੇ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's crude supply secure, LPG production increased: Hardeep Puri

Media Coverage

India's crude supply secure, LPG production increased: Hardeep Puri
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 13 ਮਾਰਚ 2026
March 13, 2026

Resilient India Under PM Modi: Diplomatic Mastery, Youth Power, and Unstoppable Progress