ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਦੀ ਸ਼ਖ਼ਸੀਅਤ ਅਤੇ ਕਾਰਜ ਵਿਕਸਤ ਭਾਰਤ ਦੇ ਸੰਕਲਪ ਵਿੱਚ ਲਗਾਤਾਰ ਨਵੀਂ ਊਰਜਾ ਦਾ ਸੰਚਾਰ ਕਰਦੇ ਹਨ। ਸ਼੍ਰੀ ਮੋਦੀ ਨੇ ਕਿਹਾ, "ਮੇਰੀ ਕਾਮਨਾ ਹੈ ਕਿ ਰਾਸ਼ਟਰੀ ਯੁਵਾ ਦਿਵਸ ਦਾ ਇਹ ਮੁਕੱਦਸ ਮੌਕਾ ਸਾਰੇ ਦੇਸ਼ ਵਾਸੀਆਂ, ਖ਼ਾਸ ਕਰਕੇ ਸਾਡੇ ਨੌਜਵਾਨ ਸਾਥੀਆਂ ਲਈ ਨਵੀਂ ਤਾਕਤ ਅਤੇ ਨਵਾਂ ਵਿਸ਼ਵਾਸ ਲਿਆਵੇ।"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਭਾਰਤੀ ਨੌਜਵਾਨਾਂ ਲਈ ਪ੍ਰੇਰਨਾ ਦੇ ਇੱਕ ਸ਼ਕਤੀਸ਼ਾਲੀ ਸਰੋਤ, ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਜਯੰਤੀ 'ਤੇ ਮੇਰੀ ਸਤਿਕਾਰ ਸਹਿਤ ਸ਼ਰਧਾਂਜਲੀ। ਉਨ੍ਹਾਂ ਦੀ ਸ਼ਖ਼ਸੀਅਤ ਅਤੇ ਕਾਰਜ ਵਿਕਸਤ ਭਾਰਤ ਦੇ ਸੰਕਲਪ ਵਿੱਚ ਲਗਾਤਾਰ ਨਵੀਂ ਊਰਜਾ ਦਾ ਸੰਚਾਰ ਕਰਨ ਵਾਲੇ ਹਨ। ਮੇਰੀ ਕਾਮਨਾ ਹੈ ਕਿ ਰਾਸ਼ਟਰੀ ਯੁਵਾ ਦਿਵਸ ਦਾ ਇਹ ਮੁਕੱਦਸ ਮੌਕਾ ਸਾਰੇ ਦੇਸ਼ ਵਾਸੀਆਂ, ਖ਼ਾਸ ਕਰਕੇ ਸਾਡੇ ਨੌਜਵਾਨ ਸਾਥੀਆਂ ਲਈ ਨਵੀਂ ਤਾਕਤ ਅਤੇ ਨਵਾਂ ਵਿਸ਼ਵਾਸ ਲਿਆਵੇ।"
भारतीय युवाशक्ति के सशक्त प्रेरणास्रोत स्वामी विवेकानंद को उनकी जयंती पर मेरी आदरपूर्ण श्रद्धांजलि। उनका व्यक्तित्व और कृतित्व विकसित भारत के संकल्प में निरंतर नई ऊर्जा का संचार करने वाला है। मेरी कामना है कि राष्ट्रीय युवा दिवस का यह दिव्य अवसर सभी देशवासियों, विशेषकर हमारे युवा… pic.twitter.com/uP10YeDGP6
— Narendra Modi (@narendramodi) January 12, 2026


