ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਮਾਤਾ ਦੇ ਅਮਰ ਸਪੂਤ, ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਅਰਪਿਤ ਕੀਤੀ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਭਾਰਤ ਮਾਤਾ ਦੇ ਅਮਰ ਸਪੂਤ, ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਮੇਰੀ ਨਿਮਰ ਸ਼ਰਧਾਂਜਲੀ। ਉਨ੍ਹਾਂ ਦੀ ਦੇਸ਼ਭਗਤੀ ਅਤੇ ਬਹਾਦਰੀ ਦੀ ਗਾਥਾ ਦੇਸ਼ਵਾਸ਼ੀਆਂ ਦੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ।”
भारत माता के अमर सपूत शहीद उधम सिंह को उनके बलिदान दिवस पर मेरी विनम्र श्रद्धांजलि। उनकी देशभक्ति और बहादुरी की गाथा देशवासियों के लिए हमेशा प्रेरणास्रोत बनी रहेगी।
— Narendra Modi (@narendramodi) July 31, 2025


