ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਬਿਰਸਾ ਮੁੰਡਾ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਦਿਵਸ ਨੂੰ ਜਨਜਾਤੀਯ ਗੌਰਵ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਭਗਵਾਨ ਬਿਰਸਾ ਮੁੰਡਾ  ਜੀ ਨੇ ਮਾਤ੍ਰ ਭੂਮੀ ਦੇ ਗੌਰਵ ਅਤੇ ਸਨਮਾਨ ਦੀ ਰੱਖਿਆ ਲਈ ਆਪਣਾ ਸਭ ਕੁਝ ਬਲੀਦਾਨ ਕਰ ਦਿੱਤਾ।

ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

“ਭਗਵਾਨ ਬਿਰਸਾ ਮੁੰਡਾ ਜੀ ਨੇ ਮਾਤ੍ਰ ਭੂਮੀ ਦੀ ਆਨ-ਬਾਨ ਅਤੇ ਸ਼ਾਨ ਦੀ ਰੱਖਿਆ ਲਈ ਆਪਣਾ ਸਭ ਕੁਝ ਬਲੀਦਾਨ ਕਰ ਦਿੱਤਾ। ਉਨ੍ਹਾਂ ਦੀ ਜਨਮ-ਜਯੰਤੀ ‘ਜਨਜਾਤੀਯ ਗੌਰਵ ਦਿਵਸ’ ਦੇ ਪਾਵਨ ਅਵਸਰ ‘ਤੇ ਉਨ੍ਹਾਂ ਨੂੰ ਮੇਰਾ ਕੋਟੀ-ਕੋਟੀ ਨਮਨ। #JanjatiyaGauravDiwas”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Marvell to invest $250 million, double India workforce in 3 years

Media Coverage

Marvell to invest $250 million, double India workforce in 3 years
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 30 ਜੁਲਾਈ 2026
July 30, 2026

Aatmanirbhar in Action: How PM Modi Turned Vision into Export Multipliers & Safer Rails