ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਬਿਹਾਰ ਕੋਕਿਲਾ ਸ਼ਾਰਦਾ ਸਿਨਹਾ ਜੀ ਨੂੰ ਪਹਿਲੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਸ੍ਰੀ ਨਰੇਂਦਰ ਮੋਦੀ ਨੇ ਕਿਹਾ, “ਉਨ੍ਹਾਂ ਲੋਕ-ਗੀਤਾਂ ਰਾਹੀਂ ਬਿਹਾਰ ਦੀ ਕਲਾ ਅਤੇ ਸਭਿਆਚਾਰ ਨੂੰ ਇੱਕ ਨਵੀਂ ਪਛਾਣ ਦਿੱਤੀ ਹੈ, ਜਿਸ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮਹਾਪੁਰਬ ਛੱਠ ਨਾਲ ਸਬੰਧਤ ਉਨ੍ਹਾਂ ਦੇ ਸੁਰੀਲੇ ਗੀਤ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਉੱਕਰੇ ਰਹਿਣਗੇ।”
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਬਿਹਾਰ ਕੋਕਿਲਾ ਸ਼ਾਰਦਾ ਸਿਨਹਾ ਜੀ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਸ਼ਰਧਾਂਜਲੀ। ਉਨ੍ਹਾਂ ਨੇ ਲੋਕ-ਗੀਤਾਂ ਰਾਹੀਂ ਬਿਹਾਰ ਦੀ ਕਲਾ-ਸਭਿਆਚਾਰ ਨੂੰ ਇੱਕ ਨਵੀਂ ਪਛਾਣ ਦਿੱਤੀ, ਜਿਸ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮਹਾਪੁਰਬ ਛੱਠ ਨਾਲ ਸਬੰਧਤ ਉਨ੍ਹਾਂ ਦੇ ਸੁਰੀਲੇ ਗੀਤ ਹਮੇਸ਼ਾ ਲੋਕਾਂ-ਮਨਾਂ ਵਿੱਚ ਉੱਕਰੇ ਰਹਿਣਗੇ।"
बिहार कोकिला शारदा सिन्हा जी की पहली पुण्यतिथि पर उन्हें भावभीनी श्रद्धांजलि। उन्होंने बिहार की कला-संस्कृति को लोकगीतों के माध्यम से एक नई पहचान दी, जिसके लिए उन्हें सदैव याद किया जाएगा। महापर्व छठ से जुड़े उनके सुमधुर गीत हमेशा जनमानस में रचे-बसे रहेंगे।
— Narendra Modi (@narendramodi) November 5, 2025


