ਪ੍ਰਧਾਨ ਮੰਤਰੀ ਨੇ ਅੱਜ ਮਹਾ-ਪ੍ਰੀਨਿਰਵਾਣ ਦਿਵਸ 'ਤੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਨਿਆਂ, ਸਮਾਨਤਾ ਅਤੇ ਸੰਵਿਧਾਨਕ ਸਿਧਾਂਤਾਂ ਪ੍ਰਤੀ ਡਾ. ਅੰਬੇਡਕਰ ਦੀ ਅਟੁੱਟ ਵਚਨਬੱਧਤਾ ਭਾਰਤ ਦੀ ਰਾਸ਼ਟਰੀ ਯਾਤਰਾ ਦਾ ਮਾਰਗ-ਦਰਸ਼ਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਮਨੁੱਖੀ ਸਨਮਾਨ ਦੀ ਰਾਖੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ​​ਕਰਨ ਲਈ ਪੀੜ੍ਹੀਆਂ ਨੇ ਡਾ. ਅੰਬੇਡਕਰ ਦੇ ਸਮਰਪਣ ਤੋਂ ਪ੍ਰੇਰਨਾ ਲਈ ਹੈ।

ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਡਾ.ਅੰਬੇਡਕਰ ਦੇ ਆਦਰਸ਼ ਦੇਸ਼ ਦੇ ਮਾਰਗ ਨੂੰ ਰੋਸ਼ਨ ਕਰਦੇ ਰਹਿਣਗੇ, ਕਿਉਂਕਿ ਦੇਸ਼ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਵੱਲ ਕੰਮ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;

“ਮਹਾ-ਪ੍ਰੀਨਿਰਵਾਣ ਦਿਵਸ 'ਤੇ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਯਾਦ ਕਰਦੇ ਹਾਂ। ਉਨ੍ਹਾਂ ਦੀ ਦੂਰ-ਦਰਸ਼ੀ ਅਗਵਾਈ ਅਤੇ ਡਾ. ਅੰਬੇਡਕਰ ਦੀ ਨਿਆਂ, ਸਮਾਨਤਾ ਅਤੇ ਸੰਵਿਧਾਨਕ ਸਿਧਾਂਤਾਂ ਪ੍ਰਤੀ ਅਟੁੱਟ ਵਚਨਬੱਧਤਾ ਭਾਰਤ ਦੀ ਰਾਸ਼ਟਰੀ ਯਾਤਰਾ ਦਾ ਮਾਰਗ-ਦਰਸ਼ਨ ਕਰਦੀ ਰਹੇਗੀ। ਮਨੁੱਖੀ ਸਨਮਾਨ ਦੀ ਰਾਖੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ​​ਕਰਨ ਲਈ ਪੀੜ੍ਹੀਆਂ ਨੇ ਉਨ੍ਹਾਂ ਤੋਂ ਪ੍ਰੇਰਨਾ ਲਈ ਹੈ। 

ਪਰਮਾਤਮਾ ਕਰੇ ਕਿ ਉਨ੍ਹਾਂ ਦੇ ਆਦਰਸ਼ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਦੀ ਦਿਸ਼ਾ ਵੱਲ ਸਾਨੂੰ ਅੱਗੇ ਵਧਾਉਂਦੇ ਰਹਿਣ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Inspiring India: Gujarat Woman's Solar Mission Earns PM Modi’s Praise, Invitation to I-Day Ceremony

Media Coverage

Inspiring India: Gujarat Woman's Solar Mission Earns PM Modi’s Praise, Invitation to I-Day Ceremony
NM on the go

Nm on the go

Always be the first to hear from the PM. Get the App Now!
...
PM Modi calls upon people to celebrate National Handloom Day by showcasing India's rich handloom heritage
August 06, 2026

The Prime Minister, Shri Narendra Modi, has called upon citizens to celebrate National Handloom Day on 7th August by promoting India's rich and diverse handloom traditions.

“Share your videos with your favourite handloom products, including GRWM videos on social media”, Shri Modi said.

Shri Modi posted on X;

Tomorrow, 7th August is National Handloom Day. Let’s make India’s handloom diversity popular.

Share your videos with your favourite handloom products, including GRWM videos on social media.

Don’t forget to use #NationalHandloomDay.