ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਯਾਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਤਰ-ਭੂਮੀ ਦੇ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਤਿਆਗ ਦੇਸ਼ਵਾਸੀਆਂ ਨੂੰ ਨਿਰੰਤਰ ਪ੍ਰੇਰਿਤ ਕਰਦਾ ਰਹੇਗਾ।

ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ;

“ਆਪਣੇ ਪ੍ਰਖਰ ਰਾਸ਼ਟਰਵਾਦੀ ਵਿਚਾਰਾਂ ਨਾਲ ਮਾਂ ਭਾਰਤੀ ਨੂੰ ਮਾਣ ਦੇਣ ਵਾਲੇ ਡਾ. ਸ਼ਯਾਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਨਮ ਜਯੰਤੀ ‘ਤੇ ਆਦਰਪੂਰਣ ਸ਼ਰਧਾਂਜਲੀ। ਮਾਤਰਭੂਮੀ  ਦੇ ਲਈ ਉਨ੍ਹਾਂ ਦਾ ਸਮਰਪਣ ਅਤੇ ਤਿਆਗ ਦੇਸ਼ਵਾਸੀਆਂ ਨੂੰ ਸਦੈਵ ਪ੍ਰੇਰਿਤ ਕਰਦਾ ਰਹੇਗਾ।”

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India’s position set to rise in global supply chains with huge chip investments

Media Coverage

India’s position set to rise in global supply chains with huge chip investments
NM on the go

Nm on the go

Always be the first to hear from the PM. Get the App Now!
...
PM Modi expresses grief over loss of life in Lucknow mishap, announces ex-gratia for victims
September 08, 2024

The Prime Minister Shri Narendra Modi expressed grief over the loss of life after a building collapsed in Lucknow, Uttar Pradesh today.

Shri Modi also announced an ex-gratia of Rs 2 lakh from the Prime Minister National Relief Fund (PMNRF) for the next of kin of each deceased and Rs 50,000 for the injured.

The Prime Minister's Office (PMO) posted on X:

"The loss of lives due to a building mishap in Lucknow, Uttar Pradesh is saddening. Prayers with those who lost their loved ones. May the injured recover soon. An ex-gratia of Rs. 2 lakh from PMNRF would be given to the next of kin of each deceased. The injured would be given Rs. 50,000: PM @narendramodi"