ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਤਮਾ ਅਯੰਕਾਲੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ, ਉਨ੍ਹਾਂ ਨੂੰ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਦੇ ਇੱਕ ਸਥਾਈ ਪ੍ਰਤੀਕ ਵਜੋਂ ਯਾਦ ਕੀਤਾ। ਸ਼੍ਰੀ ਮੋਦੀ ਨੇ ਸਿੱਖਿਆ ਅਤੇ ਸਮਾਨਤਾ ਪ੍ਰਤੀ ਮਹਾਤਮਾ ਅਯੰਕਾਲੀ ਦੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਸਮਾਵੇਸ਼ੀ ਵਿਕਾਸ ਦੀ ਦਿਸ਼ਾ ਵਿੱਚ ਰਾਸ਼ਟਰ ਦੇ ਵਧਦੇ ਕਦਮ ਨੂੰ ਪ੍ਰੇਰਿਤ ਕਰਦੀ ਰਹੇਗੀ।

ਐਕਸ (X) 'ਤੇ ਵੱਖ-ਵੱਖ ਪੋਸਟਾਂ ਵਿੱਚ, ਉਨ੍ਹਾਂ ਨੇ ਲਿਖਿਆ:

"ਮਹਾਤਮਾ ਅਯੰਕਾਲੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ। ਉਨ੍ਹਾਂ ਨੂੰ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਦੇ ਪ੍ਰਤੀਕ ਵਜੋਂ ਯਾਦ ਕੀਤਾ ਜਾਂਦਾ ਹੈ। ਉਹ ਗਿਆਨ ਅਤੇ ਸਿੱਖਿਆ ਪ੍ਰਤੀ ਵੀ ਬਹੁਤ ਸਮਰਪਿਤ ਸਨ। ਉਨ੍ਹਾਂ ਦੇ ਯਤਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਇੱਕ ਨਿਆਂਪੂਰਨ ਅਤੇ ਬਰਾਬਰੀ ਵਾਲੇ ਸਮਾਜ ਦੇ ਲਈ ਪ੍ਰੇਰਿਤ ਕਰਦੇ ਰਹਿਣਗੇ।"


"മഹാത്മാ അയ്യങ്കാളിയുടെ ജയന്തി ദിനത്തിൽ അദ്ദേഹത്തിന് ആദരാഞ്ജലികൾ. സാമൂഹിക നീതിയുടെയും ശാക്തീകരണത്തിന്റെയും അടയാളമായി അദ്ദേഹം ഓർമ്മിക്കപ്പെടുന്നു. അറിവിലും പഠനത്തിലും അദ്ദേഹത്തിന് അഗാധമായ അഭിനിവേശമുണ്ടായിരുന്നു.  അദ്ദേഹത്തിന്റെ പരിശ്രമങ്ങൾ,നീതിയും സമത്വവും നിറഞ്ഞ ഒരു സമൂഹത്തിനായി പ്രവർത്തിക്കാനുള്ള  പ്രചോദനമായി എന്നും നിലനിൽക്കും."

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
HMSI to accelerate 'Make in India for the world' strategy: Otani

Media Coverage

HMSI to accelerate 'Make in India for the world' strategy: Otani
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 24 ਜੁਲਾਈ 2026
July 24, 2026

Aatmanirbhar in Action — Space, Missiles, EVs & Livelihoods Under PM Modi’s Watch