ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਫੁਲੇ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾ-ਸੁਮਨ ਅਰਪਿਤ ਕੀਤੇ ਅਤੇ ਉਨ੍ਹਾਂ ਨੂੰ ਮਾਨਵਤਾ ਦਾ ਸੱਚਾ ਸੇਵਕ ਦੱਸਿਆ।

ਐਕਸ (X) ‘ਤੇ ਇੱਕ ਪੋਸਟ ਵਿੱਚ ਉਨ੍ਹਾਂ ਨੇ ਲਿਖਿਆ:

 “ਮਾਨਵਤਾ ਦੇ ਸੱਚੇ ਸੇਵਕ ਮਹਾਤਮਾ ਫੁਲੇ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸਾਦਰ ਨਮਨ। ਉਨ੍ਹਾਂ ਨੇ ਸਮਾਜ ਦੇ ਸ਼ੋਸ਼ਿਤ ਅਤੇ ਵੰਚਿਤ ਵਰਗਾਂ ਦੇ ਕਲਿਆਣ ਦੇ ਲਈ ਅਪਣਾ ਜੀਵਨ ਸਮਰਪਿਤ ਕਰ ਦਿੱਤਾ। ਦੇਸ਼ ਦੇ ਲਈ ਉਨ੍ਹਾਂ ਦਾ ਅਮੁੱਲ ਯੋਗਦਾਨ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ।”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Auckland's Sky Tower lights up in India's tricolour as PM Modi begins historic New Zealand visit

Media Coverage

Auckland's Sky Tower lights up in India's tricolour as PM Modi begins historic New Zealand visit
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 11 ਜੁਲਾਈ 2026
July 11, 2026

Record Exports, Record Investments, Record Pride: India’s Rise Under PM Modi is Multi-Dimensional