ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਮਾਤਾ ਵਿਜਯਾਰਾਜੇ ਸਿੰਧੀਆ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਰਾਜਮਤਾ ਵਿਜਯਾਰਾਜੇ ਸਿੰਧੀਆ ਜੀ ਦੇ ਜੀਵਨ ਭਰ ਭਾਰਤ ਦੀ ਸੇਵਾ ਦੇ ਪ੍ਰਤੀ ਸਮਰਪਣ ਦੀ ਸਰਾਹਨਾ ਕੀਤੀ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:
“ਮਾਂ ਭਾਰਤੀ ਦੀ ਸੇਵਾ ਵਿੱਚ ਜੀਵਨ ਭਰ ਸਮਰਪਿਤ ਰਹੀ ਰਾਜਮਾਤਾ ਵਿਜਯਾਰਾਜੇ ਸਿੰਧੀਆ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸਾਦਰ ਨਮਨ।”
मां भारती की सेवा में जीवनपर्यंत समर्पित रहीं राजमाता विजयाराजे सिंधिया जी को उनकी जन्म-जयंती पर सादर नमन। pic.twitter.com/GTgYnqAUcw
— Narendra Modi (@narendramodi) October 12, 2024