ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਦਲਿਤਾਂ, ਪਿਛੜਿਆਂ ਅਤੇ ਵੰਚਿਤਾਂ ਦੇ ਅਧਿਕਾਰਾਂ ਦੇ ਲਈ ਰਾਮ ਵਿਲਾਸ ਪਾਸਵਾਨ ਜੀ ਦੇ ਸੰਘਰਸ਼ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਪ੍ਰਧਾਨ ਮੰਤਰੀ ਨੇ ਐਕਸ (X) 'ਤੇ ਪੋਸਟ ਕੀਤਾ:
"ਸਾਬਕਾ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਿਮਰ ਸ਼ਰਧਾਂਜਲੀ। ਉਨ੍ਹਾਂ ਦਾ ਸੰਪੂਰਨ ਜੀਵਨ ਸਮਾਜਿਕ ਨਿਆਂ ਨੂੰ ਸਮਰਪਿਤ ਰਿਹਾ। ਦਲਿਤਾਂ, ਪਿਛੜਿਆਂ ਅਤੇ ਵੰਚਿਤਾਂ ਦੇ ਅਧਿਕਾਰਾਂ ਦੇ ਲਈ ਉਨ੍ਹਾਂ ਦੇ ਸੰਘਰਸ਼ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।"
पूर्व केंद्रीय मंत्री रामविलास पासवान जी को उनकी जयंती पर विनम्र श्रद्धांजलि। उनका संपूर्ण जीवन सामाजिक न्याय को समर्पित रहा। दलितों, पिछड़ों और वंचितों के अधिकारों के लिए उनके संघर्ष को कभी भुलाया नहीं जा सकता। pic.twitter.com/SCqIav16He
— Narendra Modi (@narendramodi) July 5, 2025


