ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਹਸ ਅਤੇ ਦੇਸ਼ਭਗਤੀ ਦੀ ਸੱਚੀ ਪ੍ਰਤੀਮੂਰਤੀ ਦੇ ਰੂਪ ਵਿੱਚ ਝਾਂਸੀ ਦੀ ਨਿਡਰ ਰਾਣੀ ਲਕਸ਼ਮੀਬਾਈ ਦੀ ਸ਼ਲਾਘਾ ਕਰਦੇ ਹੋਏ, ਅੱਜ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

ਐਕਸ (X) ‘ਤੇ ਇੱਕ ਪੋਸਟ ਵਿੱਚ,  ਉਨ੍ਹਾਂ ਨੇ ਕਿਹਾ:

 “ਸਾਹਸ ਅਤੇ ਦੇਸ਼ਭਗਤੀ ਦੀ ਸੱਚੀ ਪ੍ਰਤੀਮੂਰਤੀ, ਝਾਂਸੀ ਦੀ ਨਿਡਰ ਰਾਣੀ ਲਕਸ਼ਮੀਬਾਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ। ਆਜ਼ਾਦੀ ਦੀ ਲੜਾਈ ਵਿੱਚ ਉਨਾਂ ਦੀ ਬਹਾਦਰੀ ਅਤੇ ਪ੍ਰਯਾਸ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਵਿਪਰੀਤ ਪਰਿਸਥਿਤੀਆਂ ਵਿੱਚ ਉਨ੍ਹਾਂ ਦੀ ਅਗਵਾਈ ਨੇ ਦਿਖਾਇਆ ਕਿ ਸੱਚਾ ਦ੍ਰਿੜ੍ਹ ਸੰਕਲਪ ਕੀ ਹੁੰਦਾ ਹੈ।”

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Led by iPhones, India sees highest Q1 smartphone exports by value

Media Coverage

Led by iPhones, India sees highest Q1 smartphone exports by value
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਜੁਲਾਈ 2026
July 29, 2026

Aatmanirbhar & Eco-Conscious: PM Modi’s Record of Results in Conservation, Banking, Exports & Beyond