ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਤ ਕਬੀਰ ਦਾਸ ਜੀ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਉਨ੍ਹਾਂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਅਤੇ ਸਮਾਜਿਕ ਸਦਭਾਵ ਅਤੇ ਸੁਧਾਰ ਦੇ ਲਈ ਉਨ੍ਹਾਂ ਦੇ ਜੀਵਨ ਭਰ ਦੇ ਸਮਰਪਣ ਨੂੰ ਯਾਦ ਕੀਤਾ।
ਸ਼੍ਰੀ ਮੋਦੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ:
“ਸਮਾਜਿਕ ਸਮਰਸਤਾ ਦੇ ਪ੍ਰਤੀ ਜੀਵਨ ਭਰ ਸਮਰਪਿਤ ਰਹੇ ਸੰਤ ਕਬੀਰ ਦਾਸ ਜੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਮੇਰਾ ਕੋਟਿ-ਕੋਟਿ ਨਮਨ। ਉਨ੍ਹਾਂ ਦੇ ਦੋਹਿਆਂ ਵਿੱਚ ਜਿੱਥੇ ਸ਼ਬਦਾਂ ਦੀ ਸਰਲਤਾ ਹੈ, ਉੱਥੇ ਹੀ ਭਾਵਾਂ ਦੀ ਗਹਿਰਾਈ ਭੀ ਹੈ। ਇਸ ਲਈ ਅੱਜ ਭੀ ਭਾਰਤੀ ਜਨਮਾਨਸ ‘ਤੇ ਉਨ੍ਹਾਂ ਦਾ ਗਹਿਰਾ ਪ੍ਰਭਾਵ ਹੈ। ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਸ਼ਰਧਾਪੂਰਵਕ ਯਾਦ ਕੀਤਾ ਜਾਵੇਗਾ।”
सामाजिक समरसता के प्रति आजीवन समर्पित रहे संत कबीरदास जी को उनकी जयंती पर मेरा कोटि-कोटि नमन। उनके दोहों में जहां शब्दों की सरलता है, वहीं भावों की प्रगाढ़ता भी है। इसलिए आज भी भारतीय जनमानस पर उनका गहरा प्रभाव है। समाज में फैली कुरीतियों को दूर करने में उनके योगदान को हमेशा… pic.twitter.com/5d7ArARMHH
— Narendra Modi (@narendramodi) June 11, 2025


