ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਸਤਿਕਾਰ ਭਰੀ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤ ਦੇ ਸੁਤੰਤਰਤਾ ਸੰਗਰਾਮ ਲਈ ਉਨ੍ਹਾਂ ਦੇ ਅਟੁੱਟ ਸਮਰਪਣ ਨੂੰ ਯਾਦ ਕੀਤਾ।
ਸ੍ਰੀ ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
‘‘ਸਾਰੇ ਦੇਸ਼ ਵਾਸੀਆਂ ਵੱਲੋਂ ਭਾਰਤ ਮਾਤਾ ਦੇ ਕਰਮਯੋਗੀ ਪੁੱਤਰ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਸਤਿਕਾਰ ਭਰੀ ਸ਼ਰਧਾਂਜਲੀ। ਆਜ਼ਾਦੀ ਦੇ ਅੰਦੋਲਨ ਵਿੱਚ ਉਨ੍ਹਾਂ ਦੀ ਹਿੰਮਤ, ਸਮਰਪਣ ਅਤੇ ਸੇਵਾ-ਭਾਵਨਾ ਨੂੰ ਹਮੇਸ਼ਾ ਸ਼ਰਧਾ ਨਾਲ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀ ਬਹਾਦਰੀ ਅਤੇ ਨਿਡਰਤਾ ਦੀ ਗਾਥਾ ਵਿਕਸਿਤ ਭਾਰਤ ਦੇ ਨਿਰਮਾਣ ਲਈ ਵੀ ਵੱਡਾ ਪ੍ਰੇਰਣਾ ਸਰੋਤ ਹੈ।’’
सभी देशवासियों की ओर से भारत माता के कर्मठ सपूत श्यामजी कृष्ण वर्मा को उनकी जयंती पर आदरपूर्ण श्रद्धांजलि। आजादी के आंदोलन में उनके साहस, समर्पण और सेवाभाव को सदैव श्रद्धापूर्वक स्मरण किया जाएगा। उनकी वीरता और निर्भीकता की गाथा विकसित भारत के निर्माण के लिए भी एक बड़ी…
— Narendra Modi (@narendramodi) October 4, 2025


