ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਸੁਤੰਤਰਤਾ ਸੈਨਾਨੀ ਮੰਗਲ ਪਾਂਡੇ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਸ਼੍ਰੀ ਪਾਂਡੇ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਦੇਸ਼ ਦਾ ਮੋਹਰੀ ਯੋਧਾ ਦੱਸਿਆ ਜਿਨ੍ਹਾਂ ਨੇ ਬ੍ਰਿਟਿਸ਼ ਸ਼ਾਸਨ ਨੂੰ ਚੁਣੌਤੀ ਦਿੱਤੀ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿੱਖਿਆ:
“ਮਹਾਨ ਸੁਤੰਤਰਤਾ ਸੈਨਾਨੀ ਮੰਗਲ ਪਾਂਡੇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਆਦਰਪੂਰਨ ਸ਼ਰਧਾਂਜਲੀ। ਉਹ ਬ੍ਰਿਟਿਸ਼ ਹਕੂਮਤ ਨੂੰ ਚੁਣੌਤੀ ਦੇਣ ਵਾਲੇ ਦੇਸ਼ ਦੇ ਮੋਹਰੀ ਯੋਧਾ ਸਨ। ਉਨ੍ਹਾਂ ਦੇ ਸਾਹਸ ਅਤੇ ਬਹਾਦਰੀ ਦੀ ਗਾਥਾ ਦੇਸ਼ਵਾਸੀਆਂ ਲਈ ਪ੍ਰੇਰਨਾ ਸਰੋਤ ਬਣੀ ਰਹੇਗੀ।”
महान स्वतंत्रता सेनानी मंगल पांडे को उनकी जयंती पर आदरपूर्ण श्रद्धांजलि। वे ब्रिटिश हुकूमत को चुनौती देने वाले देश के अग्रणी योद्धा थे। उनके साहस और पराक्रम की कहानी देशवासियों के लिए प्रेरणास्रोत बनी रहेगी।
— Narendra Modi (@narendramodi) July 19, 2025


