ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਕ੍ਰਾਂਤੀਕਾਰੀ ਵੀਰ ਸਾਵਰਕਰ ਜੀ ਨੂੰ ਉਨ੍ਹਾਂ ਦੀ ਬਰਸੀ ’ਤੇ ਨਿਮਰ ਸ਼ਰਧਾਂਜਲੀ ਭੇਟ ਕੀਤੀ।
ਆਜ਼ਾਦੀ ਘੁਲਾਟੀਏ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਦੇਸ਼ ਨੂੰ ਗ਼ੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਨ ਲਈ ਸਮਰਪਿਤ ਕਰ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵੀਰ ਸਾਵਰਕਰ ਜੀ ਦੀ ਸ਼ਖ਼ਸੀਅਤ ਅਤੇ ਕੰਮ ਹਰ ਪੀੜ੍ਹੀ ਨੂੰ ਰਾਸ਼ਟਰੀ ਸੇਵਾ ਲਈ ਪ੍ਰੇਰਿਤ ਕਰਦੇ ਰਹਿਣਗੇ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ:
महान क्रांतिकारी वीर सावरकर जी को उनकी पुण्यतिथि पर सादर नमन। देश को गुलामी की जंजीरों से मुक्त कराने के लिए उन्होंने अपना जीवन समर्पित कर दिया। उनका व्यक्तित्व और कृतित्व हर पीढ़ी को राष्ट्रसेवा के लिए प्रेरित करता रहेगा।

— Narendra Modi (@narendramodi) February 26, 2026