ਉਨ੍ਹਾਂ ਨੇ ਦੇਸ਼ਵਾਸੀਆਂ ਨੂੰ ‘ਜਨਜਾਤੀਯ ਗੌਰਵ ਦਿਵਸ’ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ ।

ਸ਼੍ਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਆਪਣੇ ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਭਗਵਾਨ ਬਿਰਸਾ ਮੁੰਡਾ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਆਦਰਪੂਰਣ ਸ਼ਰਧਾਂਜਲੀ। ਦੇਸ਼ ਭਰ ਦੇ ਮੇਰੇ ਪਰਿਵਾਰਜਨਾਂ ਨੂੰ ਇਸ ਵਿਸ਼ੇਸ਼ ਅਵਸਰ ਨਾਲ ਜੁੜੇ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India pulls off a power miracle. A big thanks to the Sun

Media Coverage

India pulls off a power miracle. A big thanks to the Sun
NM on the go

Nm on the go

Always be the first to hear from the PM. Get the App Now!
...
Prime Minister shares a Sanskrit Subhashitam highlighting how enthusiasm and positive energy lead to success
April 30, 2026

Prime Minister Shri Narendra Modi today shared a Sanskrit Subhashitam highlighting that enthusiasm and positive energy inspire a person to remain consistently active in their actions.

The Prime Minister noted that this unwavering enthusiasm leads all those efforts to success which a person resolves to accomplish.

The Prime Minister posted on X:

"कर्मशील और ऊर्जावान देशवासी ही राष्ट्र की सबसे बड़ी शक्ति हैं, जिनके परिश्रम से विकास की नई राहें तय होती हैं। इनके प्रयासों से देश समृद्धि, आत्मनिर्भरता और उन्नति के शिखर को छूता है।

अनिर्वेदो हि सततं सर्वार्थेषु प्रवर्तकः।

करोति सफलं जन्तोः कर्म यच्च करोति सः॥"
Enthusiasm and positive energy inspire a person to remain consistently active in their actions. This unwavering enthusiasm leads all those efforts to success which a person resolves to accomplish.