ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਓਜਸਵੀ ਸ਼ਖ਼ਸੀਅਤ ਭਾਵੀ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਇੱਕ ਐਕਸ (X) ਪੋਸਟ ਵਿੱਚ ਕਿਹਾ;

“ਦੇਸ਼ ਦੇ ਮਹਾਨ ਸਪੂਤ, ਉੱਘੇ ਵਿਚਾਰਕ ਅਤੇ ਸਿੱਖਿਆ ਸ਼ਾਸਤਰੀ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ ‘ਤੇ ਸਾਦਰ ਨਮਨ। ਮਾਂ ਭਾਰਤੀ ਦੀ ਸੇਵਾ ਵਿੱਚ ਉਨ੍ਹਾਂ ਨੇ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ ਓਜਸਵੀ ਸ਼ਖ਼ਸੀਅਤ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।”

 

Explore More
77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

77ਵੇਂ ਸੁਤੰਤਰਤਾ ਦਿਵਸ ਦੇ ਅਵਸਰ ’ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Railways supports 23 innovation projects by start ups

Media Coverage

Railways supports 23 innovation projects by start ups
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 16 ਜੁਲਾਈ 2024
July 16, 2024

India Realising the Vision of an Aatmanirbhar Bharat with PM Modi's Leadership