ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ (Balidan divas) ‘ਤੇ ਅੱਜ ਸ਼ਰਧਾਂਜਲੀਆਂ ਅਰਪਿਤ ਕੀਤੀਆਂ।
ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ ‘ਤੇ ਕੋਟਿ-ਕੋਟਿ ਨਮਨ। ਉਨ੍ਹਾਂ ਨੇ ਦੇਸ਼ ਦੀ ਅਖੰਡਤਾ ਨੂੰ ਅਖੰਡ ਰੱਖਣ ਲਈ ਬੇਮਿਸਾਲ ਸਾਹਸ ਅਤੇ ਪੁਰਸ਼ਾਰਥ ਦਾ ਪਰੀਚੈ ਦਿੱਤਾ। ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਨੂੰ ਹਮੇਸ਼ਾ ਸ਼ਰਧਾਪੂਰਵਕ ਯਾਦ ਕੀਤਾ ਜਾਵੇਗਾ।”
डॉ. श्यामा प्रसाद मुखर्जी को उनके बलिदान दिवस पर कोटि-कोटि नमन। उन्होंने देश की अखंडता को अक्षुण्ण रखने के लिए अतुलनीय साहस और पुरुषार्थ का परिचय दिया। राष्ट्र निर्माण में उनका अमूल्य योगदान हमेशा श्रद्धापूर्वक याद किया जाएगा।
— Narendra Modi (@narendramodi) June 23, 2025


