ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਉਪ ਪ੍ਰਧਾਨ ਮੰਤਰੀ, ਸ਼੍ਰੀ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।
ਐਕਸ(X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਆਦਰਪੂਰਨ ਸ਼ਰਧਾਂਜਲੀ। ਵੰਚਿਤਾਂ ਅਤੇ ਪੀੜਿਤਾਂ ਦੇ ਅਧਿਕਾਰਾਂ ਦੇ ਲਈ ਉਨ੍ਹਾਂ ਦਾ ਜੀਵਨ ਭਰ ਦਾ ਸੰਘਰਸ਼ ਸਦਾ ਪ੍ਰੇਰਣਾਸ੍ਰੋਤ ਬਣਿਆ ਰਹੇਗਾ।”
देश के पूर्व उप प्रधानमंत्री बाबू जगजीवन राम को उनकी जयंती पर आदरपूर्ण श्रद्धांजलि। वंचितों और पीड़ितों के अधिकार के लिए उनका आजीवन संघर्ष सदैव प्रेरणास्रोत बना रहेगा। pic.twitter.com/42m73kAQ6M
— Narendra Modi (@narendramodi) April 5, 2025


