ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਪੂਰਾ ਜੀਵਨ ਚੰਗੇ ਸ਼ਾਸਨ ਅਤੇ ਰਾਸ਼ਟਰ ਨਿਰਮਾਣ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ, "ਉਨ੍ਹਾਂ ਨੂੰ ਹਮੇਸ਼ਾ ਇੱਕ ਸ਼ਕਤੀਸ਼ਾਲੀ ਬੁਲਾਰੇ ਵਜੋਂ ਹੀ ਨਹੀਂ ਸਗੋਂ ਇੱਕ ਸ਼ਕਤੀਸ਼ਾਲੀ ਕਵੀ ਵਜੋਂ ਵੀ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀ ਸ਼ਖ਼ਸੀਅਤ, ਕੰਮ ਅਤੇ ਅਗਵਾਈ ਦੇਸ਼ ਦੇ ਸਰਬ-ਪੱਖੀ ਵਿਕਾਸ ਲਈ ਮਾਰਗ-ਦਰਸ਼ਕ ਬਣੇ ਰਹਿਣਗੇ।"

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਦੇਸ਼-ਵਾਸੀਆਂ ਦੇ ਦਿਲਾਂ ਵਿੱਚ ਵੱਸੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪਈ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਚੰਗੇ ਸ਼ਾਸਨ ਅਤੇ ਰਾਸ਼ਟਰ ਨਿਰਮਾਣ ਲਈ ਸਮਰਪਿਤ ਕੀਤਾ। ਉਨ੍ਹਾਂ ਨੂੰ ਹਮੇਸ਼ਾ ਇੱਕ ਸ਼ਕਤੀਸ਼ਾਲੀ ਬੁਲਾਰੇ ਦੇ ਨਾਲ-ਨਾਲ ਇੱਕ ਸ਼ਕਤੀਸ਼ਾਲੀ ਕਵੀ ਵਜੋਂ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀ ਸ਼ਖ਼ਸੀਅਤ, ਕੰਮ ਅਤੇ ਅਗਵਾਈ ਦੇਸ਼ ਦੇ ਸਰਬ-ਪੱਖੀ ਵਿਕਾਸ ਲਈ ਮਾਰਗ-ਦਰਸ਼ਕ ਬਣੇ ਰਹਿਣਗੇ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Bank credit, deposit growth at 16.08% in FY26, fastest since FY24

Media Coverage

Bank credit, deposit growth at 16.08% in FY26, fastest since FY24
NM on the go

Nm on the go

Always be the first to hear from the PM. Get the App Now!
...
Prime Minister shares Sanskrit Subhashitam, highlights commitment to women empowerment
April 16, 2026

The Prime Minister, Shri Narendra Modi said that with the special session of Parliament commencing today, the country is set to take a historic step towards women empowerment. He noted that respect for mothers and sisters is respect for the nation, and with this spirit, the country is moving forward with firm resolve in this direction.

The Prime Minister shared a Sanskrit Shubhashitam-

“व्युच्छन्ती हि रश्मिभिर्विश्वमाभासि रोचनम्।
ता त्वामुषर्वसूयवो गीर्भिः कण्वा अहूषत॥”

The Sanskrit Shubhashitam conveys that a woman, with the light of her knowledge, dispels the darkness of ignorance and illuminates the entire world. Therefore, those who aspire for prosperity and noble virtues always honor and respect women.

The Prime Minister wrote on X;

“आज से शुरू हो रही संसद की विशेष बैठक में हमारा देश नारी सशक्तिकरण के लिए ऐतिहासिक कदम उठाने जा रहा है। हमारी माताओं-बहनों का सम्मान राष्ट्र का सम्मान है और यही भावना लेकर हम इस दिशा में दृढ़ता से आगे बढ़ रहे हैं।

व्युच्छन्ती हि रश्मिभिर्विश्वमाभासि रोचनम्।

ता त्वामुषर्वसूयवो गीर्भिः कण्वा अहूषत॥”