ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਦੀ ਬਰਸੀ ਦੇ ਮੌਕੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ।"
Tributes to former Prime Minister Shri Rajiv Gandhi Ji on his death anniversary.
— Narendra Modi (@narendramodi) May 21, 2026


