ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਅੱਜ ਸ਼ਰਧਾਂਜਲੀਆਂ ਅਰਪਿਤ ਕੀਤੀਆਂ।
ਐਕਸ (X) 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
"ਮੈਂ ਸਾਡੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਜੀ ਨੂੰ ਅੱਜ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ।"
On his death anniversary today, I pay my tributes to our former Prime Minister Shri Rajiv Gandhi Ji.
— Narendra Modi (@narendramodi) May 21, 2025


