ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ ਹੈ।
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ;
"ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ।"
Tributes to former PM Smt. Indira Gandhi Ji on the occasion of her birth anniversary.
— Narendra Modi (@narendramodi) November 19, 2025


