ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਸ਼੍ਰੀ ਪਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸ਼੍ਰੀ ਪਰਕਾਸ਼ ਸਿੰਘ ਬਾਦਲ ਜੀ ਨੂੰ ਸ਼ਰਧਾਂਜਲੀ ਅਰਪਿਤ  ਕੀਤੀ।”