ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਪਰਮ ਪੂਜਯ ਡਾ. ਸ੍ਰੀ ਸ੍ਰੀ ਸ੍ਰੀ ਸਿਵਕੁਮਾਰ ਸੁਆਮੀਗਲੁ ਦੀ ਜਯੰਤੀ (Jayanti) ਦੇ ਵਿਸ਼ੇਸ਼ ਅਵਸਰ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਉਨ੍ਹਾਂ ਦੇ ਅਸਾਧਾਰਣ ਪ੍ਰਯਾਸਾਂ ਦੀ ਸ਼ਲਾਘਾ ਕਰਦੇ ਹੋਏ, ਸ਼੍ਰੀ ਮੋਦੀ ਨੇ ਉਨ੍ਹਾਂ ਦੀ ਕਰੁਣਾ ਅਤੇ ਅਣਥੱਕ ਸੇਵਾ ਦੇ ਪ੍ਰਤੀਕ ਦੇ ਰੂਪ ਵਿੱਚ ਸ਼ਲਾਘਾ ਕੀਤੀ, ਜਿਨ੍ਹਾਂ ਨੇ ਦਿਖਾਇਆ ਕਿ ਕਿਵੇਂ ਨਿਰਸੁਆਰਥ ਕਾਰਜ ਸਮਾਜ ਨੂੰ ਬਦਲ ਸਕਦੇ ਹਨ।

ਐਕਸ (X) ‘ਤੇ ਅਲੱਗ-ਅਲੱਗ ਪੋਸਟਾਂ ਵਿੱਚ, ਉਨ੍ਹਾਂ ਨੇ ਲਿਖਿਆ:

“ਪਰਮ ਪੂਜਯ ਡਾ. ਸ੍ਰੀ ਸ੍ਰੀ ਸ੍ਰੀ ਸਿਵਕੁਮਾਰ ਸੁਆਮੀਗਲੁ ਦੀ ਜਯੰਤੀ (Jayanti) ਦੇ ਵਿਸ਼ੇਸ਼ ਅਵਸਰ ‘ਤੇ ਉਨ੍ਹਾਂ ਨੂੰ ਹਾਰਦਿਕ ਸ਼ਰਧਾਂਜਲੀਆਂ। ਉਨ੍ਹਾਂ ਨੂੰ ਕਰੁਣਾ ਅਤੇ ਅਣਥੱਕ ਸੇਵਾ ਦੇ ਪ੍ਰਤੀਕ ਦੇ ਰੂਪ ਵਿੱਚ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦਿਖਾਇਆ ਕਿ ਕਿਵੇਂ ਨਿਰਸੁਆਰਥ ਕਾਰਜ ਸਮਾਜ ਨੂੰ ਬਦਲ ਸਕਦੇ ਹਨ। ਵਿਭਿੰਨ ਖੇਤਰਾਂ ਵਿੱਚ ਉਨ੍ਹਾਂ ਦੇ ਅਸਾਧਾਰਣ ਪ੍ਰਯਾਸ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।”

“ಪರಮಪೂಜ್ಯ ಡಾ. ಶ್ರೀ ಶ್ರೀ ಶ್ರೀ ಶಿವಕುಮಾರ ಸ್ವಾಮೀಜಿ ಅವರ ಜಯಂತಿಯ ಈ ವಿಶೇಷ ಸಂದರ್ಭದಲ್ಲಿ ಅವರಿಗೆ ಹೃತ್ಪೂರ್ವಕ ನಮನಗಳು. ಕಾರುಣ್ಯ ಮತ್ತು ದಣಿವರಿಯದ ಸೇವೆಯ ದಾರಿದೀಪವೆಂದು ಅವರನ್ನು ಸ್ಮರಿಸಲಾಗುತ್ತದೆ. ನಿಸ್ವಾರ್ಥ ಸೇವೆಯು ಸಮಾಜವನ್ನು ಹೇಗೆ ಪರಿವರ್ತಿಸುತ್ತದೆ ಎಂಬುದನ್ನು ಅವರು ತೋರಿಸಿದ್ದಾರೆ. ನಾನಾ ಕ್ಷೇತ್ರಗಳಲ್ಲಿ ಅವರ ಅಸಾಧಾರಣ ಪ್ರಯತ್ನಗಳು ಪೀಳಿಗೆಗಳಿಗೆ ಸ್ಫೂರ್ತಿ ನೀಡುತ್ತಲೇ ಇವೆ.”

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
In Photos: PM Narendra Modi Prays At Kashi Vishwanath, Holds Trishul-Damru

Media Coverage

In Photos: PM Narendra Modi Prays At Kashi Vishwanath, Holds Trishul-Damru
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 30 ਅਪ੍ਰੈਲ 2026
April 30, 2026

Investment Magnet India: PLI Triumphs, FTA Deals & Defence Milestones — How PM Modi’s Vision is Reshaping the Nation