ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਭਾਰਤ ਦੇ ਲੋਕਤੰਤਰ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਗਏ ਉਨ੍ਹਾਂ ਦੇ ਪ੍ਰਯਾਸਾਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਨਿਰਸੁਆਰਥ ਸੇਵਾਭਾਵ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਸੰਪੂਰਨ ਕ੍ਰਾਂਤੀ ਦੇ ਜਨਕ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਤ-ਸ਼ਤ ਨਮਨ। ਉਹ ਜੀਵਨ ਭਰ ਭਾਰਤੀ ਲੋਕਤੰਤਰ ਨੂੰ ਸਸ਼ਕਤ ਕਰਨ ਦੀ ਦਿਸ਼ਾ ਵਿੱਚ ਪ੍ਰਯਾਸਰਤ ਰਹੇ। ਉਨ੍ਹਾਂ ਦਾ ਨਿਰਸੁਆਰਥ ਸੇਵਾ ਭਾਵ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦਾ ਰਹੇਗਾ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's electronics production rises 6-fold, exports jump 8-fold since 2014: Ashwini Vaishnaw

Media Coverage

India's electronics production rises 6-fold, exports jump 8-fold since 2014: Ashwini Vaishnaw
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 28 ਦਸੰਬਰ 2025
December 28, 2025

PM Modi’s Governance - Shaping a Stronger, Smarter & Empowered India