ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ, ਬਹਾਦਰ ਯੋਧਾ, ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜਯੰਤੀ ਦੇ ਮੌਕੇ 'ਤੇ ਭਰਪੂਰ (ਸਮ੍ਰਿੱਧ) ਸ਼ਰਧਾਂਜਲੀ ਭੇਟ ਕੀਤੀ।
ਸ਼੍ਰੀ ਮੋਦੀ ਨੇ ਐਕਸ ‘ਤੇ ਲਿਖਿਆ;
“ਦੇਸ਼ ਦੇ ਅਮਰ ਸੈਨਾਨੀ ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਜਯੰਤੀ ‘ਤੇ ਕੋਟਿ-ਕੋਟਿ ਨਮਨ। ਮਾਤ੍ਰਭੂਮੀ ਦੇ ਸਵੈ-ਮਾਣ ਦੀ ਰੱਖਿਆ ਦੇ ਲਈ ਉਨ੍ਹਾਂ ਨੇ ਜਿਸ ਦਲੇਰੀ ਅਤੇ ਸੌਰਯ ਦਾ ਪਰੀਚੈ ਦਿੱਤਾ ਸੀ, ਉਹ ਅੱਜ ਵੀ ਸਾਡੇ ਵੀਰ-ਵੀਰਾਂਗਨਾਂ ਦੇ ਲਈ ਪਥ-ਪ੍ਰਦਰਸ਼ਕ ਬਣਿਆ ਹੈ। ਮਾਂ ਭਾਰਤੀ ਨੂੰ ਸਮਰਪਿਤ ਉਨ੍ਹਾਂ ਦਾ ਪਰਾਕ੍ਰਮੀ ਜੀਵਨ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।”
देश के अमर सेनानी महाराणा प्रताप को उनकी जयंती पर कोटि-कोटि नमन। मातृभूमि के स्वाभिमान की रक्षा के लिए उन्होंने जिस साहस और शौर्य का परिचय दिया था, वह आज भी हमारे वीर-वीरांगनाओं के लिए पथ-प्रदर्शक बना है। मां भारती को समर्पित उनका पराक्रमी जीवन देशवासियों को सदैव प्रेरित करता…
— Narendra Modi (@narendramodi) May 9, 2025


