ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਉਪਾਧਿਆਇ ਨੂੰ ਉਨ੍ਹਾਂ ਦੀ ਪੁਣਯ ਤਿਥੀ (Punya Tithi) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, "ਪੰਡਿਤ ਦੀਨਦਿਆਲ ਉਪਾਧਿਆਇ ਜੀ ਇੱਕ ਦੂਰਦਰਸ਼ੀ ਵਿਚਾਰਕ ਸਨ, ਜਿਨ੍ਹਾਂ ਨੇ ਖ਼ੁਦ ਨੂੰ ਦੇਸ਼ ਦੀ ਸੇਵਾ ਦੇ ਲਈ ਸਮਰਪਿਤ ਕਰ ਦਿੱਤਾ। ਸਮਾਜ ਦੇ ਅੰਤਿਮ ਵਿਅਕਤੀ ਦੇ ਉਥਾਨ ਦਾ ਉਨ੍ਹਾਂ ਦਾ ਦਰਸ਼ਨ ਇੱਕ ਮਜ਼ਬੂਤ ਰਾਸ਼ਟਰ ਦੀ ਤਰਫ਼ ਸਾਡੀ ਯਾਤਰਾ ਨੂੰ ਪ੍ਰੇਰਿਤ ਕਰਦਾ ਹੈ।"

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

"ਪੰਡਿਤ ਦੀਨਦਿਆਲ ਉਪਾਧਿਆਇ ਜੀ ਦੀ ਪੁਣਯ ਤਿਥੀ (Punya Tithi)  ‘ਤੇ ਅਸੀਂ ਉਨ੍ਹਾਂ ਨੂੰ ਹਾਰਦਿਕ ਸ਼ਰਧਾਂਜਲੀ ਦਿੰਦੇ ਹਾਂ ਜੋ ਦੂਰਦਰਸ਼ੀ ਵਿਚਾਰਕ ਸਨ। ਉਨ੍ਹਾਂ ਨੇ ਖ਼ੁਦ ਨੂੰ ਦੇਸ਼ ਦੀ ਸੇਵਾ ਦੇ ਲਈ ਸਮਰਪਿਤ ਕਰ ਦਿੱਤਾ। ਸਮਾਜ ਦੇ ਅੰਤਿਮ ਵਿਅਕਤੀ ਦੇ ਉਥਾਨ ਦਾ ਉਨ੍ਹਾਂ ਦਾ ਦਰਸ਼ਨ ਇੱਕ ਮਜ਼ਬੂਤ ਰਾਸ਼ਟਰ ਦੀ ਤਰਫ਼ ਸਾਡੀ ਯਾਤਰਾ ਨੂੰ ਪ੍ਰੇਰਿਤ ਕਰਦਾ ਹੈ। ਪ੍ਰਗਤੀ ਅਤੇ ਏਕਤਾ ਦੇ ਲਈ ਉਨ੍ਹਾਂ ਦਾ ਬਲੀਦਾਨ ਅਤੇ ਆਦਰਸ਼ ਸਾਡੇ ਸਮੂਹਿਕ ਮਿਸ਼ਨ ਵਿੱਚ ਇੱਕ ਮਾਰਗਦਰਸ਼ਕ ਸ਼ਕਤੀ ਬਣੇ ਹੋਏ ਹਨ।"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India launches $1.5 billion maritime insurance pool, issues first covers

Media Coverage

India launches $1.5 billion maritime insurance pool, issues first covers
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 13 ਮਈ 2026
May 13, 2026

Leadership That Leads by Example: PM Modi's Push for Mindful Growth, Innovation & Infrastructure