ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੜੀਸਾ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਬੀਜੂ ਪਟਨਾਇਕ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਉੜੀਸਾ ਦੀ ਤਰੱਕੀ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੇ ਉਤਸ਼ਾਹ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਵਿੱਚ ਲਿਖਿਆ;
“ਅੱਜ ਉਨ੍ਹਾਂ ਦੀ ਜਯੰਤੀ 'ਤੇ, ਮੈਂ ਸ਼੍ਰੀ ਬੀਜੂ ਪਟਨਾਇਕ ਜੀ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਉੜੀਸਾ ਦੀ ਤਰੱਕੀ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੇ ਉਤਸ਼ਾਹ ਨੂੰ ਯਾਦ ਕਰਦਾ ਹਾਂ।”
On his birth anniversary today, I pay tributes to Shri Biju Patnaik Ji and remember his passion towards furthering the progress of Odisha.
— Narendra Modi (@narendramodi) March 5, 2026
ଆଜି ଶ୍ରୀ ବିଜୁ ପଟ୍ଟନାୟକଙ୍କ ଜୟନ୍ତୀରେ ମୁଁ ତାଙ୍କୁ ଶ୍ରଦ୍ଧାଞ୍ଜଳି ଅର୍ପଣ କରୁଛି ଏବଂ ଓଡିଶାର ପ୍ରଗତିକୁ ଆଗେଇ ନେବା ପାଇଁ ତାଙ୍କ ପ୍ରୟାସକୁ ସ୍ମରଣ କରୁଛି ।
— Narendra Modi (@narendramodi) March 5, 2026


