Share
 
Comments

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਆਪਣਾ ਇੱਕ ਭਾਸ਼ਣ ਵੀ ਸਾਂਝਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਸ਼ਿਆਮਜੀ ਕ੍ਰਿਸ਼ਨ ਵਰਮਾ ਦੀ ਮਹਾਨਤਾ ਬਾਰੇ ਗੱਲ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਬਹਾਦੁਰ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ। ਮਾਂ ਭਾਰਤੀ ਦੇ ਇਸ ਨਿਡਰ ਪੁੱਤਰ ਨੇ ਭਾਰਤ ਨੂੰ ਸੁਤੰਤਰ ਕਰਵਾਉਣ ਅਤੇ ਲੋਕਾਂ ਵਿੱਚ ਮਾਣ ਦੀ ਭਾਵਨਾ ਜਗਾਉਣ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਆਪਣਾ ਇੱਕ ਭਾਸ਼ਣ ਸਾਂਝਾ ਕਰ ਰਿਹਾ ਹਾਂ, ਜਿਸ ਵਿੱਚ ਮੈਂ ਉਨਾਂ ਦੀ ਮਹਾਨਤਾ ਬਾਰੇ ਗੱਲ ਕੀਤੀ ਹੈ। ”

Explore More
76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

76ਵੇਂ ਸੁਤੰਤਰਤਾ ਦਿਵਸ ਦੇ ਅਵਸਰ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
PM Modi praises Chhattisgarh's Millet Cafe in Mann Ki Baat... Know why!

Media Coverage

PM Modi praises Chhattisgarh's Millet Cafe in Mann Ki Baat... Know why!
...

Nm on the go

Always be the first to hear from the PM. Get the App Now!
...
PM pays tributes to Mahatma Gandhi on his Punya Tithi at Rajghat
January 30, 2023
Share
 
Comments

The Prime Minister, Shri Narendra Modi paid tributes to Mahatma Gandhi on his Punya Tithi today at Rajghat in New Delhi.

The Prime Minister tweeted;

“Paid tributes to Bapu at Rajghat.”