ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਸੈਨਾਨੀ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਪੁਣਯ-ਤਿਥੀ (ਬਰਸੀ) 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਤਿਆਗ ਅਤੇ ਤਪ ਦੀ ਪ੍ਰਤੀਮੂਰਤੀ ਮਹਾਨ ਸੁਤੰਤਰਤਾ ਸੈਨਾਨੀ ਵੀਰ ਸਾਵਰਕਰ ਜੀ ਨੂੰ ਉਨ੍ਹਾਂ ਦੀ ਪੁਣਯ-ਤਿਥੀ (ਬਰਸੀ) 'ਤੇ ਸਾਦਰ ਨਮਨ। ਮਾਤ੍ਰ ਭੂਮੀ ਦੀ ਸੇਵਾ ਵਿੱਚ ਸਮਰਪਿਤ ਉਨ੍ਹਾਂ ਦਾ ਜੀਵਨ ਦੇਸ਼ਵਾਸੀਆਂ ਦੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣਿਆ ਰਹੇਗਾ।"
त्याग और तप की प्रतिमूर्ति महान स्वतंत्रता सेनानी वीर सावरकर जी को उनकी पुण्यतिथि पर सादर नमन। मातृभूमि की सेवा में समर्पित उनका जीवन देशवासियों के लिए हमेशा प्रेरणास्रोत बना रहेगा।
— Narendra Modi (@narendramodi) February 26, 2022