ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਸ਼ੀ ਦੇ ਬਾਬਾ ਵਿਸ਼ਵਨਾਥ ਮੰਦਿਰ ਮੰਦਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕੀਤੀ, ਜਿਥੇ ਉਨ੍ਹਾਂ ਨੇ ਦੇਸ਼ ਵਾਸੀਆਂ ਲਈ ਸੁਖ, ਖ਼ੁਸ਼ਹਾਲੀ ਅਤੇ ਤੰਦਰੁਸਤ ਜੀਵਨ ਲਈ ਪ੍ਰਾਰਥਨਾ ਕੀਤੀ।

"ਹਰ ਹਰ ਮਹਾਦੇਵ!
ਕਾਸ਼ੀ ਵਿੱਚ ਬਾਬਾ ਵਿਸ਼ਵਨਾਥ ਮੰਦਰ ਵਿਖੇ ਦਰਸ਼ਨ ਅਤੇ ਪੂਜਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇੱਥੇ ਭਗਵਾਨ ਭੋਲੇਨਾਥ ਤੋਂ ਸਮੂਹ ਦੇਸ਼ ਵਾਸੀਆਂ ਲਈ ਸੁਖ-ਖ਼ੁਸ਼ਹਾਲੀ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕੀਤੀ।
ਮਾਂ ਅੰਨਪੂਰਨਾ ਅਤੇ ਮਾਂ ਗੰਗਾ ਦੇ ਦਰਸ਼ਨਾਂ ਨਾਲ ਬੇਹੱਦ ਸ਼ਾਂਤੀ ਮਿਲੀ। ਉਨ੍ਹਾਂ ਦੀ ਕਿਰਪਾ ਨਾਲ ਹਰ ਕਿਸੇ ਵਿੱਚ ਸਕਾਰਾਤਮਕ ਊਰਜਾ ਦਾ ਸੰਚਾਰ ਹੋਵੇ!
ਕਾਸ਼ੀ ਦੇ ਲੋਕਾਂ ਨੂੰ ਫਿਰ ਤੋਂ ਪ੍ਰਣਾਮ।

हर हर महादेव !
— Narendra Modi (@narendramodi) April 29, 2026
काशी में बाबा विश्वनाथ मंदिर में दर्शन और पूजन का सौभाग्य मिला। यहां भगवान भोलेनाथ से समस्त देशवासियों के लिए सुख-समृद्धि और आरोग्यपूर्ण जीवन की कामना की।
माँ अन्नपूर्णा एवं माँ गंगा के दर्शन से असीम शांति मिली। उनकी कृपा से हर किसी में सकारात्मक ऊर्जा का संचार… pic.twitter.com/68GTnogoZW


