ਪ੍ਰਧਾਨ ਮੰਤਰੀ, ਸ਼੍ਰੀ ਨਰੇਦਰ ਮੋਦੀ ਨੇ ਵਿਦਰਭ ਖੇਤਰ ਲਈ ਕੱਲ੍ਹ ਉਦਘਾਟਨ ਕੀਤੇ ਗਏ 6 ਰੋਡ ਓਵਰ ਬ੍ਰਿਜ (ਆਰਓਬੀ) ਦੀ ਸ਼ਲਾਘਾ ਕੀਤੀ ਹੈ।
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ, ਸ਼੍ਰੀ ਦੇਵੇਂਦਰ ਫੜਨਵੀਸ ਦੇ ਇੱਕ ਟਵੀਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਵਿਦਰਭ ਖੇਤਰ ਵਿੱਚ ਸੰਪਰਕ ਲਈ ਬਹੁਤ ਵਧੀਆ।”
Great for connectivity in Vidarbha region. https://t.co/2KTjnZYsSt
— Narendra Modi (@narendramodi) April 16, 2023


