ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵ ਦੇ ਨਾਲ ਭਾਰਤ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਪ੍ਰਵਾਸੀ ਭਾਰਤੀਆਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ।

ਉਨ੍ਹਾਂ ਨੇ ਕਿਹਾ ਕਿ ਉਹ ਅਹਲਨ ਮੋਦੀ (Ahlan Modi) ਪ੍ਰੋਗਰਾਮ ਵਿੱਚ ਸੰਯੁਕਤ ਅਰਬ ਅਮੀਰਾਤ ਦੇ ਪ੍ਰਵਾਸੀ ਭਾਰਤੀਆਂ ਦੇ ਦਰਮਿਆਨ ਉਪਸਥਿਤ ਰਹਿਣ ਦੇ ਲਈ ਉਤਸੁਕ ਹਨ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ:

 “ਸਾਨੂੰ ਆਪਣੇ ਪ੍ਰਵਾਸੀ ਭਾਰਤੀਆਂ (ਡਾਇਸਪੋਰਾ) ਦੇ, ਵਿਸ਼ਵ ਦੇ ਨਾਲ ਜੁੜਾਅ ਨੂੰ ਹੋਰ ਮਜ਼ਬੂਤ ਬਣਾਉਣ ਦੇ ਪ੍ਰਯਾਸਾਂ ‘ਤੇ ਬਹੁਤ ਮਾਣ ਹੈ। ਅੱਜ ਸ਼ਾਮ, ਮੈਂ ਅਹਲਨ ਮੋਦੀ (Ahlan Modi) ਪ੍ਰੋਗਰਾਮ ਵਿੱਚ ਸੰਯੁਕਤ ਅਰਬ ਅਮੀਰਾਤ ਦੇ ਭਾਰਤੀ ਪ੍ਰਵਾਸੀਆਂ ਦੇ ਉਪਸਥਿਤ ਰਹਿਣ ਦੇ ਲਈ ਉਤਸੁਕ ਹਾਂ! ਇਸ ਯਾਦਗਾਰੀ ਮੌਕੇ ਵਿੱਚ ਸ਼ਾਮਲ ਹੋਵੋ।"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India launches $1.5 billion maritime insurance pool, issues first covers

Media Coverage

India launches $1.5 billion maritime insurance pool, issues first covers
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 13 ਮਈ 2026
May 13, 2026

Leadership That Leads by Example: PM Modi's Push for Mindful Growth, Innovation & Infrastructure