ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੁੱਧ ਪੂਰਣਿਮਾ ਦੇ ਅਵਸਰ 'ਤੇ ਭਗਵਾਨ ਬੁੱਧ ਦੇ ਸਿਧਾਂਤਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਸਿਧਾਂਤਾਂ ਨੂੰ ਪੂਰਾ ਕਰਨ ਦੇ ਲਈ ਆਪਣਾ ਸੰਕਲਪ ਦੁਹਰਾਇਆ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਬੁੱਧ ਪੂਰਣਿਮਾ ਨੂੰ ਅਸੀਂ ਭਗਵਾਨ ਬੁੱਧ ਦੇ ਸਿਧਾਂਤਾਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਨੂੰ ਪੂਰਾ ਕਰਨ ਦਾ ਆਪਣਾ ਸੰਕਲਪ ਦੁਹਰਾਉਂਦੇ ਹਾਂ। ਭਗਵਾਨ ਬੁੱਧ ਦੇ ਵਿਚਾਰ ਸਾਡੇ ਗ੍ਰਹਿ ਨੂੰ ਅਧਿਕ ਸ਼ਾਂਤਮਈ, ਸਦਭਾਵਨਾਪੂਰਨ ਅਤੇ ਟਿਕਾਊ ਬਣਾ ਸਕਦੇ ਹਨ।"

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India-EU trade pact to better tech access

Media Coverage

India-EU trade pact to better tech access
NM on the go

Nm on the go

Always be the first to hear from the PM. Get the App Now!
...
Governor of Nagaland meets Prime Minister
March 24, 2026