ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਹਵਾਈ ਅੱਡੇ 'ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਦਾ ਸਵਾਗਤ ਕੀਤਾ।

ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:

"ਆਪਣੇ ਭਰਾ, ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਦਾ ਸਵਾਗਤ ਕਰਨ ਲਈ ਹਵਾਈ ਅੱਡੇ 'ਤੇ ਗਿਆ। ਉਨ੍ਹਾਂ ਦੀ ਫੇਰੀ ਭਾਰਤ-ਯੂਏਈ ਦੀ ਮਜ਼ਬੂਤ ​​ਦੋਸਤੀ ਪ੍ਰਤੀ ਉਨ੍ਹਾਂ ਦੇ ਮਹੱਤਵ ਨੂੰ ਦਰਸਾਉਂਦੀ ਹੈ। ਮੈਂ ਉਨ੍ਹਾਂ ਨਾਲ ਚਰਚਾਵਾਂ ਕਰਨ ਲਈ ਉਤਸੁਕ ਹਾਂ।

@MohamedBinZayed” 

 

 

“‏توجهتُ إلى المطار لاستقبال أخي، صاحب السمو الشيخ محمد بن زايد آل نهيان، رئيس دولة الإمارات العربية المتحدة. تُجسّد زيارته الأهمية التي يوليها لعلاقات الصداقة المتينة بين الهند والإمارات. أتطلع إلى مباحثاتنا.

‏⁦‪@MohamedBinZayed

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'PM Modi Is One Of Our Greatest Friends': Netanyahu Says Israel Is 'Investing Heavily' In India Ties

Media Coverage

'PM Modi Is One Of Our Greatest Friends': Netanyahu Says Israel Is 'Investing Heavily' In India Ties
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 04 ਅਗਸਤ 2026
August 04, 2026

From Auto PLI to Ramsar Sites: How India is Winning on Every Front Under PM Modi